ਸਾਡੀ ਕਿਸਮਤ ਦੇ ਵਿੱਚ ਹਾਰ ਲਿਖੀ..
ਤੇ ਅਸੀਂ ਪੈਰ-ਪੈਰ ਤੇ ਹਰਨਾ ਏ..
ਸਾਡੇ ਜੀਣ ਦੀ ਕਿਸੇ ਨੂੰ ਖੁਸ਼ੀ ਨਹੀਂ ..
ਨਾ ਮਰਨ ਦਾ ਗਮ ਕਿਸੇ ਕਰਨਾ ਏ..