ਕਿਸ ਹੱਦ ਤੱਕ ਜਾਣਾ ਹੈ ਇਹ ਕੋਣ ਜਾਣਦਾ ਹੈ,ਕਿਸ ਮੰਜ਼ਿਲ ਨੂੰ ਪਾਉਣਾ ਹੈ ਇਹ ਕੋਣ ਜਾਣਦਾ ਹੈ,
ਪਿਆਰ ਦੇ ਦੋ ਪੱਲ ਨੇ ਜੀਅ ਭਰ ਕੇ ਜੀਅ ਲੈ ਸੱਜਨਾ,ਕਿਸ ਦਿਨ ਵਿੱਛੜ ਜਾਣਾ ਹੈ ਇਹ ਕੋਣ ਜਾਣਦਾ ਹੈ,