ਰਾਤ ਨਹੀਂ ਸੁਪਨਾ ਬਦਲਦਾ ਹੈ,
ਮੰਜਿਲ ਨਹੀਂ ਨਜਰਿਆ ਬਦਲਦਾ ਹੈ
ਜਜਬਾ ਰੱਖੋ ਹਰ ਪਲ ਜਿੱਤਣ ਦਾ,
ਕਿਉਕਿ ਕਿਸਮਤ ਬਦਲੇ ਨਾ ਬਦਲੇ...
ਪਰ ਵਖਤ ਜਰੂਰ ਬਦਲਦਾ ਹੈ