ਇੱਕ ਵਾਰ ਦਾ ਮਰਨਾ ਸੌਖਾ ਹੈ
ਪਲ ਪਲ ਮਰਨ ਨਾਲੋਂ

ਇੱਕ ਵਾਰ ਦੀ ਸੂਲੀ ਚੰਗੀ ਐ
ਪਲ ਪਲ ਚੜ੍ਹਨ ਨਾਲੋਂ
...
ਇਕ ਵਾਰ ਮੈਦਾਨ-ਏ-ਯੁੱਧ ਚੰਗਾ ਐ
ਪਲ ਪਲ ਲੜ੍ਹਨ ਨਾਲੋਂ

ਗੱਲ ਮੂੰਹ ਤੇ ਬੋਲ ਦੇਣੀ ਚੰਗੀ ਐ
ਅੰਦਰੋਂ ਅੰਦਰੀ ਸੜ੍ਹਨ ਨਾਲੋਂ.....National Geographic
Popular Science (1-year auto-renewal)
Rolling Stone (1-year auto-renewal)
Maxim (1-year auto-renewal)
Redbook (1-year auto-renewal)