ਉਮਰ ਵਿੱਚ ਭਾਵੇਂ ਅਸੀ ਛੋਟੇ ਹਾਂ,ਪਰ ਸੌਚ ਉੱਚੀ ਹੀ ਰੱਖਦੇ ਹਾਂ,

ਸਾਨੂੰ ਨਿਸ਼ਾਨੇ ਲਾਉਣੇ ਨਹੀਂ ਆਉਂਦੇ,ਅਜ਼ੇ ਤੀਰ ਚਲਾਉਣੇ ਸਿੱਖਦੇ ਹਾਂ,,

ਸਾਨੂ ਫੁਕਰੀ ਮਾਰਨੀ ਨਹੀ ਆਉਂਦੀ ,ਗਲ ਸਚੀ ਸਭ ਨੂ ਕੇਹਨੇ ਹਾ,

ਸਾਨੂੰ ਚੰਗੇ ਮਾੜੇ ਦੀ ਸਮਝ ਨਹੀ,ਜੋ ਦੇਖਦੇ ਹਾ ਓਹ ਲਿਖਦੇ ਹਾ ,

ਇਹ ਦੁਨਿਆ ਵੈਰੀ ਸਚ ਦੀ ਗੈਵੀ ,ਤਾਹੀਓ ਤਾ ਅਜ਼ੇ ਦੁਨੀਆਦਾਰੀ ਸਿੱਖਦੇ ਹਾਂ..