ਕਰੀਂ ਮਾਫ ਵੇ ਰੱਬਾ ,ਮੈਂ ਕਿਸੇ ਨੂੰ ਤੇਰਾ ਦਰਜਾ ਦੇ ਬੈਠਾ,
ਤੇਰੀ ਦਿਤੀ ਇਸ ਜਿੰਦ ਨਿਮਾਣੀ ਚੋਂ, ਕਿਸੇ ਨੂੰ ਕਰਜ਼ਾ ਦੇ ਬੈਠਾ,
ਅਣਭੋਲ ਉਮਰ ਚ ਕੀਤੀ ਮੈਂ ਗਲਤੀ, ਨੈਣਾ ਨਾਲ ਨੈਣ ਮਿਲਾ ਬੈਠਾ,
ਲੋਕਾਂ ਨੇ ਤੈਨੂੰ ਯਾਰ ਬਣਾਇਆ ਸੀ, ਮੈਂ ਯਾਰ ਨੂੰ ਰੱਬ ਬਣਾ ਬੈਠਾ.