ਅੱਗ ਇਸ਼ਕ਼ ਦੀ ਫਿਰ ਸੇਕਣ ਨੂੰ ਜੀ ਕਰਦਾ ਏ

ਉਸ ਚੰਦਰੀ ਨੂੰ ਫਿਰ ਵੇਖਣ ਨੂੰ ਜੀ ਕਰਦਾ ਏ,

ਟੁਟਿਆ ਹੋਇਆ ਰਿਸ਼ਤਾ ਫਿਰ ਤੋ ਜੁੜ ਜਾਵੇ

ਕਾਸ਼ ਕਿਤੇ ਵਕਤ ਪਿਛਾਂਹ ਨੂੰ ਮੁੜ ਜਾਵੇ|