ਨਾ ਮਾਰੋ ਪਾਣੀ ਵਿੱਚ ਪੱਥਰ
ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ,
ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ
ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ|