ਔਖੇ ਨੇ ਵਿਛੋੜੇ ਦੇ ਦਿਨ ਸਿਹਣੇ ਰੱਬਾ
ਵਿਛੋੜਾ ਨਾ ਕਿਸੇ ਤੇ ਪਾ ਦੇਵੀ.
ਜੇ ਕਿਸੇ ਦਾ ਕਿਸੇ ਨਾਲ ਸੱਚਾ ਰਿਸ਼ਤਾ ਹੋਵੇ
ਤਾ ਰੇਹਮ ਕਰਕੇ ਕਿਸੇ ਬਹਾਨੇ ਉਸਨੂੰ ਮਿਲਾ ਦੇਵੀ|