ਜਿਹੜੇ ਹੱਸਦੇ ਨੇ ਬਹੁਤਾ,ਦਿਲੋਂ ਭਰੇ ਹੁੰਦੇ ਨੇ,
ਉਹਨਾ ਇਸ਼ਕੇ ਚ ਫੱਟ ਬੜੇ ਜਰੇ ਹੁੰਦੇ ਨੇ ,
ਰੋਜ ਮਹਿਫਲਾਂ ਸਜਾਉਂਦੇ ਸਾਰੇ ਜੱਗ ਨੂੰ ਹਸਾਉਂਦੇ ,
ਪਰ ਕਿਹੜਾ ਜਾਣੇ ਅੰਦਰੋਂ ਉਹ ਹਰੇ ਹੁੰਦੇ ਨੇ,
ਦਿਨੇ ਖੁਸ਼ੀਆਂ ਲੁਟਾਂਉਦੇ ਰਾਤੀਂ ਡੋਲਦੇ ਨੇ ਹੰਝੂ ,
ਬਾਹਰੋਂ ਦਿਸਦੇ ਜਿਊਂਦੇ ਪਰ ਮਰੇ ਹੁੰਦੇ ਨੇ.