ਇਨਾਂ ਪਿਆਰ ਨਾ ਜਤਆ ਕਿ ਖੁਦਾ ਬਣ ਜਾਵਾਂ
ਇਨਾਂ ਦੂਰ ਵੀ ਨਾ ਜਾ ਕਿ ਦੂਆ ਬਣ ਜਾਵਾਂ
ਹੋਵੇ ਇਨਾਂ ਕੂ ਪਿਆਰ ਤੇਰੇ ਮੇਰੇ ਵਿੱਚ ਸੱਜਣਾਂ
ਤੇਰਾ ਰਾਸਤਾ ਜੇ ਮੁੱਕੇ ਤਾਂ ਮੈਂ ਰਾਹ ਬਣ ਜਾਵਾਂ