ਸੂਰਤਾਂ ਤੇ ਤਾ ਹਰ ਕੋਈ ਮਰਦਾ
ਅਸੀਂ ਸੋਹਣੇ ਦਿਲ ਨਾਲ ਸਾਂਝ ਪਾਈ ਹੋਈ ਆ,
ਲੋਕੀ ਪਰਖਦੇ ਨੇ ਰੱਬ ਦੇ ਬਣਾਏ ਜਿਸਮਾ ਨੂੰ
ਅਸੀਂ ਸੋਹਣੀ ਰੂਹ ਨਾਲ ਜ਼ਿੰਦਗੀ ਸਜ਼ਾਈ ਹੋਈ|