ਯਾਦ ਆਉਣ ਉਹ ਪਲ ਜਦੋਂ ਉਹ ਸਾਡੇ ਕਰੀਬ ਸੀ,
ਯਕੀਨ ਨੀ ਆਉਦਾ ਖੁਦ ਤੇ ਕਦੇ ਅਸੀ ਵੀ ਇੰਨੇਂ ਖੁਸ਼ਨਸੀਬ ਸੀ
ਰੋ ਰੋ ਕੇ ਹਾਲ ਦਿਲ ਦਾ,ਦਸਦਾ ਮੈਂ ਤੈਨੂੰ ਦਿਲਬਰ,
ਮੁਸ਼ਕਿਲ ਚ ਜੇ ਤੂੰ ਕਿਧਰੇ ਮੇਰੇ ਕਰੀਬ ਹੁੰਦਾ,
ਬਾਹਾਂ ਚ ਇੱਕ ਵਾਰ ਹੀ ਮੈਂ ਸਾਰੀ ਦੁਨੀਆਂ ਸਮੇਟ ਲੈਂਦਾ,
ਸੱਜਣਾ ! ਜੇ ਸਾਥ ਤੇਰਾ ਮੈਨੂੰ ਨਸੀਬ ਹੁੰਦਾ .