ਦਿੱਲ ਦੀਆ ਤਮੰਨਾਵਾ ਨੂੰ ਦਬਾੳਣਾ ਸਿੱਖ ਲਿਆ,
ਦੁੱਖਾ ਨੂੰ ਅੱਖਾ ਵਿੱਚ ਛੁਪਾੳਣਾ ਸਿਖ ਲਿਆ,
ਵੇਖ ਕਿ ਮੁੱਖ ਮੇਰਾ ਕੋਈ ਪੜ ਨਾ ਲਵੇ ਹਾਲ ਦਿੱਲ ਦਾ .
ਇਸੇ ਲਈ ਦਬਾ ਕਿ ਬੁੱਲਾ ਨੂੰ ਮੁਸਕਰਾੳਣਾ ਸਿੱਖ ਲਿਆ.