ਕੱਲ੍ਹ ਕਿਸੇ ਦੇਖਿਆ ਨਹੀਂ
ਕੱਲ੍ਹ ਦੇਖ ਕੇ ਵੀ ਜੀਅ ਨਹੀਂ ਹੁੰਦਾ,
ਜੀਹਨੇ ਜ਼ਹਿਰ ਪੀਤਾ ਉਹ ਸਵਾਦ ਦੱਸ ਨਹੀਂ ਸਕਿਆ
ਤੇ ਸਵਾਦ ਦੇਖਣ ਲਈ ਜ਼ਹਿਰ ਪੀ ਨਹੀਂ ਹੁੰਦਾ|