ਗਬਰੂ ਦੇ ਡੋਲੇ ,ਸ਼ਰੀਕਾਂ ਦੇ ਰੌਲੇ .ਮਸਲੇ ਅਣਗੌਲੇ
ਟਾਈਮ ਨਾਲ ਵਧ ਹੀ ਜਾਂਦੇ ਨੇ.
ਮਾੜੀ ਸਰਕਾਰ ,ਤੇ ਝੂਠਾ ਪਿਆਰ ,ਬਾਣੀਆਂ ਯਾਰ ,
ਮੌਕਾ ਵੇਖ ਠੱਗ ਹੀ ਜਾਂਦੇ ਨੇ.