ਜਦ ਤੱਕ ਮੇਰੇ ਵਿੱਚ ਸਾਹ ਸੱਜਣਾ,

ਤੈਨੂੰ ਮਿਲਣ ਦੀ ਦਿਲ ਵਿੱਚ ਰਹੇਗੀ ਚਾਅ ਸੱਜਣਾ,

ਤੂੰ ਆਵੀਂ ਚਾਹੇ ਨਾ ਆਵੀਂ,

ਅਸੀਂ ਤੱਕਦੇ ਰਹਾਂਗੇ ਤੇਰਾ ਰਾਹ ਸੱਜਣਾ.