ਪਿਆਰ ਕਰਨ ਵਾਲਿਆ ਦੀ ਕੀਸਮਤ ਬੁਰੀ ਹੁੰਦੀ ਹੈ
ਮੁਲਾਕਾਤ ਜੁਦਾਈ ਨਾਲ ਜੁੜੀ ਹੁੰਦੀ ਹੈ
ਸਮਾਂ ਮਿਲੇ ਤਾ ਪਿਆਰ ਦੀਆ ਕਿਤਾਬਾਂ ਪੜਨਾ
ਹਰ ਪਿਆਰ ਕਰਨ ਵਾਲੇ ਦੀ ਕਹਾਣੀ ਅਧੂਰੀ ਹੁੰਦੀ ਹੈ