ਇਹ ਜਿੰਦਗੀ ਵਾਂਗ ਕਬੂਤਰਾਂ ਦੇ
ਲੋਕ ਹੱਥਾਂ ਤੇ ਚੋਗ ਚੁਗਾਉਦੇ ਨੇ
ਪਹਿਲਾਂ ਅਪਣਾ ਬਣਾਕੇ ਰੱਖਦੇ ਨੇ
ਫੇਰ ਤਾੜੀਆਂ ਮਾਰ ਉਡਾਉਦੇ ਨੇ