ਟਾਹਣੀ ਹੁੰਦੀ ਤਾ ਤੋੜ ਕੇ ਸੁੱਟ ਦਿੰਦੇ
ਤੁਸੀਂ ਦਿਲ 'ਚ ਸਮਾ ਗਏ ਕਿੰਝ ਕੱਢੀਏ
ਰਿਸ਼ਤਾ ਦਿਲਾ ਦਾ ਹੁੰਦਾ ਤਾ ਗੱਲ ਹੋਰ ਸੀ
ਸਾਂਝ ਰੂਹਾਂ ਵਾਲੀ ਪਾ ਗਏ ਕਿੰਝ ਛੱਡੀਏ