ਇਸ਼ਕ ਦੇ ਵਿੱਚ ਜਿੱਤ, ਕਿਸਮਤ ਵਾਲੇ ਹੱਥ ਆਉਦੀ ਏ,
ਕਈ ਬਣ ਜਾਂਦੇ ਰਾਜੇ, ਕਈਆਂ ਨੂੰ ਮੰਗਣ ਲਾਉਦੀ ਏ..
ਮਾਣ ਕਰੋ ਨਾ ਹੁਸਨ ਤੇ ਪੈਸਾ ਕਿਸੇ ਦਾ ਹੋਇਆ ਨਾ,
ਕਰਮਾ ਵਾਲਾ ਹੋਉ ਦਿਲ ਜਿਹੜਾ ਕਦੀ ਵੀ ਰੋਇਆ ਨਾ.